News

11 March - 28 Faggan - Tuesday - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਬਹੁਤ ਜਨਮ ਬਿਛੁਰੇ ਥੇ ਮਾਧਉ ਇਹੁ ਜਨਮੁ ਤੁਮ੍ਹ੍ਹਾਰੇ ਲੇਖੇ ॥ ਕਹਿ ਰਵਿਦਾਸ ਆਸ ਲਗਿ ਜੀਵਉ ਚਿਰ ਭਇਓ ਦਰਸਨੁ ਦੇਖੇ ॥ बहुत जनम बिछुरे थे माधउ इहु जनमु तुम्हारे लेखे ॥ कहि रविदास आस लगि जीवउ चिर भइओ दरसनु देखे ॥ Bahuṯ janam bicẖẖure the māḏẖao ih janam ṯumĥāre lekẖe. Kahi Raviḏās ās lag jīvao cẖir bẖaio ḏarsan ḏekẖe. For so many incarnations, I have been separated from You, Lord; I dedicate this life to You. Says Ravi Daas: placing my hopes in You, I live; it is so long since I have gazed upon the Blessed Vision of Your Darshan. ਮੈਂ ਅਨੇਕਾਂ ਜਨਮਾਂ ਤੋਂ ਤੇਰੇ ਨਾਲੋਂ ਵਿਛੜਿਆ ਹੋਇਆ ਹਾਂ, ਹੇ ਸਾਈਂ! ਇਹ ਜੀਵਨ ਮੈਂ ਤੇਰੇ ਸਮਰਪਣ ਕਰਦਾ ਹਾਂ।...

ਹੋਰ ਪੜ੍ਹੋ →


10 March - Monday - 27 Faggan - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਨਾਮੁ ਖਜਾਨਾ ਗੁਰ ਤੇ ਪਾਇਆ ਤ੍ਰਿਪਤਿ ਰਹੇ ਆਘਾਈ ॥ ਸੰਤਹੁ ਗੁਰਮੁਖਿ ਮੁਕਤਿ ਗਤਿ ਪਾਈ ॥ नामु खजाना गुर ते पाइआ त्रिपति रहे आघाई ॥ संतहु गुरमुखि मुकति गति पाई ॥ Nām kẖajānā gur ṯe pāiā ṯaripaṯ rahe āgẖāī. Sanṯahu gurmukẖ mukaṯ gaṯ pāī. Receiving the treasure of the Naam, the Name of the Lord, from the Guru, I remain satisfied and fulfilled. O Saints, the Gurmukhs attain the state of liberation. ਗੁਰਾਂ ਪਾਸੋਂ ਨਾਮ ਦਾ ਖਜਾਨਾਂ ਪ੍ਰਾਪਤ ਕਰ ਕੇ ਮੈਂ ਹੁਣ ਰੱਜਿਆ ਅਤੇ ਸੰਤੋਖਿਆ ਰਹਿੰਦਾ ਹਾਂ। ਹੇ ਸੰਤੋ! ਗੁਰਦੇਵ ਜੀ ਦੇ ਰਾਹੀਂ ਹੀ ਮੋਖਸ਼ ਦਾ ਮਰਤਬਾ ਪ੍ਰਾਪਤ ਹੁੰਦਾ ਹੈ। SGGS Ang 911 #faggan #fagan #phalgun #phaggan #sangraand #tukhar #cold #magh #mag #maagh #Sangrand #sangrandh...

ਹੋਰ ਪੜ੍ਹੋ →


9 March- 26 Faggan - Sunday - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਸਚੈ ਮਾਰਗਿ ਚਲਦਿਆ ਉਸਤਤਿ ਕਰੇ ਜਹਾਨੁ ॥ सचै मारगि चलदिआ उसतति करे जहानु ॥ Sacẖai mārag cẖalḏiā usṯaṯ kare jahān. Those who walk on the Path of Truth shall be praised throughout the world. ਦੁਨੀਆਂ ਉਨ੍ਹਾਂ ਦੀ ਵਡਿਆਈ ਕਰਦੀ ਹੈ ਜੋ ਸੱਚ ਦੇ ਰਸਤੇ ਤੇ ਤੁਰਦੇ ਹਨ। SGGS Ang 136 #faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani #gurbanitimeline #gurbaniquotes #gurbanishabad #gurbani #bookschor #onlinesikhstore #onlinekarstore #onlinesikhshop #blessingsonus

ਹੋਰ ਪੜ੍ਹੋ →


8 March - Saturday - 25 Faggan - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਅਉਖੀ ਘੜੀ ਨ ਦੇਖਣ ਦੇਈ ਅਪਨਾ ਬਿਰਦੁ ਸਮਾਲੇ ॥ ਹਾਥ ਦੇਇ ਰਾਖੈ ਅਪਨੇ ਕਉ ਸਾਸਿ ਸਾਸਿ ਪ੍ਰਤਿਪਾਲੇ ॥ अउखी घड़ी न देखण देई अपना बिरदु समाले ॥ हाथ देइ राखै अपने कउ सासि सासि प्रतिपाले ॥ Aukẖī gẖaṛī na ḏekẖaṇ ḏeī apnā biraḏ samāle. Hāth ḏee rākẖai apne kao sās sās parṯipāle. He does not let His devotees see the difficult times; this is His innate nature. Giving His hand, He protects His devotee; with each and every breath, He cherishes him. ਆਪਣੇ ਧਰਮ ਨੂੰ ਚੇਤੇ ਕਰਦਾ ਹੋਇਆ, ਵਾਹਿਗੁਰੂ ਆਪਣੇ ਸੇਵਕ ਨੂੰ ਔਖਾ ਵੇਲਾ ਦੇਖਣ ਨਹੀਂ ਦਿੰਦਾ। ਉਹ ਆਪਣਾ ਹੱਥ ਦੇ ਕੇ ਆਪਣੇ ਸੇਵਕ ਦੀ ਰੱਖਿਆ ਕਰਦਾ ਹੈ ਅਤੇ ਹਰ ਸਾਹ ਨਾਲ ਉਸ ਦਾ ਪਾਲਣ-ਪੋਸ਼ਣ ਕਰਦਾ...

ਹੋਰ ਪੜ੍ਹੋ →


7 March - Friday - 24 Faggan - Hukamnama

ਦੁਆਰਾ ਪੋਸਟ ਕੀਤਾ ਗਿਆRaman Sangha ਚਾਲੂ

ਤੂ ਕਾਹੇ ਡੋਲਹਿ ਪ੍ਰਾਣੀਆ ਤੁਧੁ ਰਾਖੈਗਾ ਸਿਰਜਣਹਾਰੁ ॥ ਜਿਨਿ ਪੈਦਾਇਸਿ ਤੂ ਕੀਆ ਸੋਈ ਦੇਇ ਆਧਾਰੁ ॥ तू काहे डोलहि प्राणीआ तुधु राखैगा सिरजणहारु ॥ जिनि पैदाइसि तू कीआ सोई देइ आधारु ॥ Ŧū kāhe dolėh parāṇīā ṯuḏẖ rākẖaigā sirjaṇhār. Jin paiḏāis ṯū kīā soī ḏee āḏẖār. Why do you waver, O mortal being? The Creator Lord Himself shall protect you. He who created you, will also give you nourishment. ਤੂੰ ਕਿਉਂ ਡਿੱਕੋਡੋਲੇ ਖਾਂਦਾ ਹੈ।, ਹੇ ਫਾਨੀ ਬੰਦੇ! ਵਾਹਿਗੁਰੂ ਤੇਰੀ ਰੱਖਿਆ ਕਰੇਗਾ। ਜਿਸ ਨੇ ਤੈਨੂੰ ਜਨਮ ਦਿੱਤਾ ਹੈ, ਉਹ ਹੀ ਤੈਨੂੰ ਆਹਾਰ ਵੀ ਦੇਵੇਗਾ। SGGS Ang 724 #faggan #fagan #phalgun #phaggan #sangraand #tukhar #cold #magh #mag #maagh #Sangrand #sangrandh #sangrandhukamnama #Hukamnama #hukamnamasahib #hukamnamatoday #hukamnamasahibji #dailyhukamnama #gurbani...

ਹੋਰ ਪੜ੍ਹੋ →